02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਹਿਰੀ ਖਾਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਅÏਰਤ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਹਿਰੀ ਖਾਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਇਕ ਅÏਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਕਾਰਜ ਸਿੰਘ ਨੇ ਦੱਸਿਆ ਕਿ ਉਪ ਮੰਡਲ ਅਫ਼ਸਰ ਜਲਾਲਾਬਾਦ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਜੀਰਾ ਬਾਈ ਪੁੱਤਰੀ ਫ਼ੌਜਾ ਸਿੰਘ ਵਾਸੀ ਅਰਾਈਆਂ ਵਾਲਾ ਨੇ ਆਪਣੇ ਖੇਤਾਂ ਵਿਚੋਂ ਲੰਘਦੇ ਪੱਕੇ ਨਹਿਰੀ ਖਾਲ ਨੂੰ ਢਾਹ ਕੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੁਭਾਸ਼ ਚੰਦਰ ਬਜਾਜ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਹਲਕਾ ਜਲਾਲਾਬਾਦ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਦੋ ਵਿਅਕਤੀ ਕਾਬੂ
Ad Position 24