ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਪਟੇਲ ਪਾਰਕ ਅਬੋਹਰ ਲਈ ਮੈਡੀਕਲ ਅਫ਼ਸਰ ਨੂੰ ਸੌਂਪਿਆ ਨਿਯੁਕਤੀ ਪੱਤਰ
ਫ਼ਾਜ਼ਿਲਕਾ ਵਿਖੇ ਆਮ ਆਦਮੀ ਕਲੀਨਿਕ ਪਟੇਲ ਪਾਰਕ ਅਬੋਹਰ ਲਈ ਨਵ-ਨਿਯੁਕਤ ਮੈਡੀਕਲ ਅਫ਼ਸਰ ਡਾ. ਅਤੁੱਲ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ | ਅਜੀਤ ਤਸਵੀਰ
<br/>
12-06-2026