21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਆਜਮਵਾਲਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਨਹਿਰ ਦੀ ਪਟੜੀ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ 2050 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਗੁੱਲ ਰਹਿਣ ਤੋਂ ਪ੍ਰੇਸ਼ਾਨ ਲੋਕਾਂ ਨੇ ਬਿਜਲੀ ਦਫ਼ਤਰ ਅੱਗੇ ਲਾਇਆ ਧਰਨਾ ਅਗਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ, ਸਾਥੀ ਵੀ ਪੁਲਿਸ ਅੜਿੱਕੇ
Ad Position 24