15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸਰਕਾਰੀ ਸਕੂਲ ‘ਚੋਂ ਦੋ ਏ.ਸੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 16-06-2026
ਜਲਾਲਾਬਾਦ, 15 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੱਕ ਟਾਹਲੀ ਵਾਲਾ ਦੇ ਸਰਕਾਰੀ ਸਕੂਲ ਵਿਚੋਂ ਦੋ ਏ.ਸੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੇਅੰਤ ਸਿੰਘ ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ ਚੱਕ ਟਾਹਲੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਕੂਲ ਵਿਚੋਂ 2 ਏ.ਸੀ, ਇੰਡੋਰ ਯੂਨਿਟ ਅਤੇ ਸਟੈਪਲਾਈਜ਼ਰ ਚੋਰੀ ਹੋਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਅਤੇ ਪਰਸ ਖੋਹ ਕੇ ਭੱਜ ਰਹੇ ਨੌਜਵਾਨਾਂ ਨੂੰ ਲੋਕਾਂ ਨੇ ਕੀਤਾ ਕਾਬੂ ਅਗਲੀ ਖ਼ਬਰ ਸੁਨੀਲ ਜਾਖੜ ਹੁਣ ਲੋਕਾਂ ਨੂੰ ਧਮਕੀਆਂ ਦੇਣੀਆਂ ਬੰਦ ਕਰਨ- ਨਾਰੰਗ
Ad Position 24