12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਹੈਰੋਇਨ ਸਮੇਤ ਇਕ ਮਹਿਲਾ ਕਾਬੂ

Ad Position 21
No active advertisement
ਅਜੀਤ ਡੈਸਕ 19-06-2026
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਮਹਿਲਾ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੈੱਡ ਕਾਂਸਟੇਬਲ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਪਿੰਡ ਨੂਰਪੁਰਾ ਵਿਚ ਇਕ ਮਹਿਲਾ ਕੋਲ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੈ। ਮੌਕੇ ’ਤੇ ਪਹੁੰਚ ਕੇ ਸੁਨੀਤਾ ਰਾਣੀ ਪਤਨੀ ਜੋਗਿੰਦਰ ਸਿੰਘ ਵਾਸੀ ਨੂਰਪੁਰਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2.30 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅੰਗਰੇਜ਼ ਕੁਮਾਰ ਨੇ ਪੁਲਿਸ ਥਾਣਾ ਅਰਨੀਵਾਲਾ ਐੱਸ.ਐੱਚ.ਓ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਮਹਿਲਾ ਨਾਲ ਕੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ
Ad Position 24