ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 02-07-2026
ਫ਼ਾਜ਼ਿਲਕਾ, 1 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਡਰੇਨ ਚੰਦ ਭਾਨ ਕੋਲ ਪਹੁੰਚੀ ਤਾਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਰਮਜੀਤ ਸਿੰਘ ਉਰਫ਼ ਸ਼ੰਟੀ ਪੁੱਤਰ ਬਸ਼ੀਰ ਸਿੰਘ ਵਾਸੀ ਫ਼ਤਿਹਗੜ੍ਹ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਨੇ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸੰਬੰਧੀ ਮੀਟਿੰਗ
Ad Position 24
No active advertisement