ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਾਲ ਸਾਹਿਤ ਕੁਇਜ਼ ਮੁਕਾਬਲਿਆਂ ਲਈ ਇੰਦਰਾਜਾਂ ਦੀ ਮੰਗ

Ad Position 21
No active advertisement
ਅਜੀਤ ਡੈਸਕ 09-07-2026
ਮਾਨਸਾ, 8 ਜੁਲਾਈ (ਸੱਭਿ.ਪ੍ਰਤੀ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ’ਚ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ 6ਵੀਂ ਤੋਂ 8ਵੀਂ, 9ਵੀਂ ਤੋਂ 12ਵੀਂ ਅਤੇ ਬੀ. ਏ./ਬੀ. ਕਾਮ/ਬੀ. ਐਸ.ਸੀ./ਬੀ. ਸੀ.ਏ. (ਗਰੈਜੂਏਸ਼ਨ) ਤੱਕ 3 ਵਰਗਾਂ ’ਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੀਆਂ ਐਂਟਰੀਆਂ ਸੰਸਥਾ ਦੇ ਪ੍ਰਿੰਸੀਪਲ ਤੋਂ ਤਸਦੀਕ ਕਰਵਾ ਕੇ ਈ-ਮੇਲ ਆਈ.ਡੀ. ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ 25 ਜੁਲਾਈ ਤੱਕ ਕਰਵਾ ਸਕਦੇ ਹਨ। ਮੁਕਾਬਲੇ ਅਕਤੂਬਰ ਮਹੀਨੇ ’ਚ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਆਲਮ ਸ਼ਾਹ ਤੋਂ ਬੱਸ ਕੀਤੀ ਰਵਾਨਾ
Ad Position 24
No active advertisement