ਸ਼ਿਵਰਾਜ ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਅਬੋਹਰ, 18 ਜੁਲਾਈ (ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਸਾਬਕਾ ਭਾਜਪਾ ਵਿਧਾਇਕ ਡਾ. ਰਾਮ ਕੁਮਾਰ ਗੋਇਲ ਦੇ ਸਪੁੱਤਰ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਸ਼ਿਵਰਾਜ ਗੋਇਲ ਵਲੋਂ ਬੀਤੇ ਕੱਲ੍ਹ ਜਲੰਧਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ।
ਅਜੀਤ ਡੈਸਕ
19-07-2026