12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕੈਨਵੇ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-07-2026
ਅਬੋਹਰ, 15 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ.ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਗੀਤੀਕਾ ਨੇ 83.90 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜ ’ਚ ਪਹਿਲਾ, ਸੁਨਾਜ ਨੇ 82.50 ਫ਼ੀਸਦੀ ਅੰਕ ਪ੍ਰਾਪਤ ਕਰ ਦੂਸਰਾ, ਸਿਮਰਨ ਵਲੇਚਾ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ ’ਤੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਅਤੇ 1.07 ਲੱਖ ਰੁਪਏ ਬਰਾਮਦ ਅਗਲੀ ਖ਼ਬਰ ਰੂਪਨਗਰ ਅਤੇ ਪੱਟੀ ਬਿੱਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਏ
Ad Position 24