07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਚੱਕ ਖੇੜੇ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਵਾਸੀਆਂ ਨੂੰ ਪੰਚਾਇਤ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 20-07-2026
ਮੰਡੀ ਲਾਧੂਕਾ, 19 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੇਰੀ ਰਸੋਈ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਦੇਖ ਰੇਖ ਹੇਠ ਪਿੰਡ ਚੱਕ ਖੇੜੇ ਵਾਲਾ ਜੈਮਲ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਦੋਨੋਂ ਸਰਪੰਚ ਰੰਗਾ ਰਾਮ ਅਤੇ ਸਰਪੰਚ ਬਲਵਿੰਦਰ ਸਿੰਘ ਵਲੋਂ ਪਿੰਡ ਚੱਕ ਖੇੜੇ ਵਾਲਾ ਅਤੇ ਬਸਤੀ ਰਣਜੀਤ ਸਿੰਘ ਵਾਲੀ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ’ਤੇ ਸਰਪੰਚ ਰੰਗਾ ਰਾਮ ਨੇ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ, ਸੁਵਿਧਾਵਾਂ ਤੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ’ਤੇ ਡੀਪੂ ਹੋਲਡਰ ਦੇ ਸੰਚਾਲਕ ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਜੈਮਲ ਵਾਲਾ, ਹਰਵਿੰਦਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਸੰਦੀਪ ਕੁਮਾਰ ਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਅਗਲੀ ਖ਼ਬਰ ਨਸ਼ਾ ਤਸਕਰ ਨੇ ਨਾਬਾਲਗ ਬੱਚਿਆਂ ਨੂੰ ਖੁਆਏ ਨਸ਼ੀਲੇ ਕੈਪਸੂਲ
Ad Position 24
No active advertisement