05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਰੰਟ ਲੱਗਣ ਨਾਲ ਕਾਂਗਰਸੀ ਆਗੂ ਸੰਧੂ ਦੇ ਬੇਟੇ ਦੀ ਮੌਤ

Ad Position 21
No active advertisement
ਅਜੀਤ ਡੈਸਕ 25-07-2026
ਮੰਡੀ ਅਰਨੀਵਾਲਾ, 24 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਵਾਸੀ ਰਾਜਬੀਰ ਸਿੰਘ ਸੰਧੂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ । ਉਹ ਮੰਡੀ ਦੇ ਸੀਨੀਅਰ ਕਾਂਗਰਸੀ ਆਗੂ ਸਲਵੰਤ ਸਿੰਘ ਸੰਧੂ ਦੇ ਬੇਟੇ ਸਨ। ਰਾਜਵੀਰ ਸਿੰਘ ਸੰਧੂ ਦੀ ਬੇਵਕਤੀ ਮੌਤ ਕਾਰਨ ਮੰਡੀ ਵਿਚ ਸੋਗ ਛਾ ਗਿਆ। ਰਾਜਬੀਰ ਸਿੰਘ ਸੰਧੂ ਦੀ ਮੌਤ ’ਤੇ ਇਲਾਕਾ ਅਤੇ ਮੰਡੀ ਵਾਸੀਆਂ ਵਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਰਾਜਬੀਰ ਸਿੰਘ ਸੰਧੂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਫਾਇਰਿੰਗ, ਫਾਰਚੂਨਰ ਸਵਾਰਾਂ ’ਤੇ ਚਲਾਈਆਂ ਗੋਲੀਆਂ
Ad Position 24
No active advertisement