09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਮਾਜ ਸੇਵੀ ਮੰਨਾ ਸੈਣੀ ਵਲੋਂ ਲੋੜਵੰਦ ਪਰਿਵਾਰ ਦੇ ਮਕਾਨ ਦੀ ਪੱਕੀ ਛੱਤ ਪਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 27-07-2026
ਮੰਡੀ ਲਾਧੂਕਾ, 26 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਇਲਾਕੇ ਦੇ ਉੱਘੇ ਨੌਜਵਾਨ ਸਮਾਜ ਸੇਵੀ ਮੰਨਾ ਸੈਣੀ ਪਿੰਡ ਖੁੰਡ ਵਾਲਾ ਸੈਣੀਆਂ ਵਲੋਂ ਆਪਣੀਆਂ ਸਮਾਜ ਭਲਾਈ ਗਤੀਵਿਧੀਆਂ ਤਹਿਤ ਇਕ ਹੋਰ ਲੋੜਵੰਦ ਪਰਿਵਾਰ ਦੀ ਮਦਦ ਲਈ ਹੱਥ ਵਧਾਇਆ ਗਿਆ ਹੈ। ਨੇੜਲੇ ਪਿੰਡ ਖਿਓ ਵਾਲਾ ਵਿਚ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਕਾਨਿਆਂ ਵਾਲੀ ਕੱਚੀ ਛੱਤ ਡਿੱਗ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਮੰਨਾ ਸੈਣੀ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰ ਲਈ ਪੱਕੀ ਛੱਤ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ। ਇਸ ਨੇਕ ਉਪਰਾਲੇ ਲਈ ਪੀੜਤ ਪਰਿਵਾਰ ਵਲੋਂ ਸਮਾਜ ਸੇਵੀ ਮੰਨਾ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਵਿਚ ਵਿਦਿਆਰਥੀ ਅੰਦੋਲਨ ਨੂੰ ਫਿਰੋਜ਼ਪੁਰ ਦੇ ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁੰਨਾਂ ਵਲੋਂ ਸਮਰਥਨ ਅਗਲੀ ਖ਼ਬਰ ਡਾ.ਜੀ.ਐੱਸ.ਵਾਂਡਰ ਅਤੇ ਵਿਜੇ ਮੈਣੀ ਦੀ ਅਨੋਖੀ ਪਹਿਲ, 2.5 ਏਕੜ ਬੰਜਰ ਜ਼ਮੀਨ ’ਤੇ ਉਗਾਇਆ ਮੀਆਵਾਕੀ ਜੰਗਲ
Ad Position 24