12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜੀ.ਡੀ.ਐਮ. ਟਰੱਸਟ ਵਲੋਂ ਅਬੋਹਰ ਵਿਖੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਵਿਵੇਕ ਹੂੜੀਆ)-ਸਮਾਜ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ ‘ਜੀ.ਡੀ.ਐਮ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ’ ਵਲੋਂ ਓਲਡ ਸੂਰਜ ਨਗਰੀ (ਗਲੀ ਨੰ. 3) ਸਥਿਤ ਟਰੱਸਟ ਦਫ਼ਤਰ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਟਰੱਸਟ ਪ੍ਰਬੰਧਕ ਆਰ.ਐੱਲ.ਸਵਾਮੀ ਅਤੇ ਸਰੋਜ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਨੋਰਥ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣਾ ਅਤੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਹੈ। ਕੈਂਪ ਦੌਰਾਨ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੇ ਵੱਧ-ਚੜ੍ਹ ਕੇ ਖ਼ੂਨਦਾਨ ਕੀਤਾ। ਟਰੱਸਟ ਵਲੋਂ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਦੇਣ ਦੇ ਨਾਲ-ਨਾਲ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਸਹੁੰ ਚੁੱਕ ਸਮਾਗਮ ਕਰਵਾਇਆ ਅਸ਼ੋਕ ਵਾਟਸ ਅਤੇ ਉਨ੍ਹਾਂ ਦੀ ਟੀਮ ਨੇ ਵਿਧੀਵਤ ਸਹੁੰ ਚੁੱਕੀ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਝੰਗੜ ਭੈਣੀ ਦੇ ਸਕੂਲ ’ਚ ਬੱਚਿਆਂ ਨੂੰ ਵੰਡੇ ਸਕੂਲ ਬੈਗ
Ad Position 24