12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਸਕੂਲੀ ਬੱਚਿਆਂ ਨੂੰ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 29-07-2026
ਮੰਡੀ ਅਰਨੀਵਾਲਾ, 28 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੇ 11ਵੀਂ ਅਤੇ 12ਵੀਂ ਜਮਾਤ ਦੇ ਸਕੂਲੀ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਬੈਗ ਵੰਡੇ ਗਏ। ਸਕੂਲ ਇੰਚਾਰਜ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਮਨਜੋਤ ਸਿੰਘ ਸੰਧੂ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਮਾਨ , ਨਗਰ ਪੰਚਾਇਤ ਅਰਨੀਵਾਲਾ ਦੇ ਸੀਨੀਅਰ ਵਾਈਸ ਪ੍ਰਧਾਨ ਸ਼ਿਵ ਕੁਮਾਰ ਭੱਲਾ, ਰਾਜੂ ਕੁੱਕੜ , ਗੁਰਮੀਤ ਸਿੰਘ, ਛਿੰਦਰਪਾਲ ਗੋਸ਼ਾ ਅਤੇ ਹੋਰਾਂ ਵਲੋਂ ਬੱਚਿਆਂ ਨੂੰ ਬੈਗ ਵੰਡੇ ਗਏ। ਜ਼ਿਲ੍ਹਾ ਯੂਥ ਪ੍ਰਧਾਨ ਸੁਖਮਨ ਜੋਤ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਦੇ ਸੁਧਾਰ ਵਾਸਤੇ ਪਹਿਲਾ ਹੀ ਕਈ ਸਕੀਮਾਂ ਚਲਾਈਆਂ ਗਈਆਂ ਹਨ ਅਤੇ ਹੁਣ ਬੱਚਿਆਂ ਦੇ ਲਈ ਬੈਗ ਵੰਡਣ ਦਾ ਜੋ ਉਪਰਾਲਾ ਕੀਤਾ ਗਿਆ । ਇਹ ਉਪਰਾਲਾ ਪ੍ਰਸ਼ੰਸਾਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਹਰੀਪੁਰਾ ਦੇ ਅਧਿਆਪਕਾਂ ਨੇ ਦਿੱਲੀ ਸੈਮੀਨਾਰ ’ਚ ਲਿਆ ਹਿੱਸਾ ਅਗਲੀ ਖ਼ਬਰ ਵਿਸ਼ਵ ਹੈਪੇਟਾਈਟਸ ਦਿਵਸ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ
Ad Position 24