02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰਮਿੰਦਰ ਆਵਲਾ ਨੇ ਰਘਬੀਰ ਸਿੰਘ ਜੈਮਲ ਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ

Ad Position 21
No active advertisement
ਅਜੀਤ ਡੈਸਕ 30-07-2026
ਮੰਡੀ ਲਾਧੂਕਾ, 29 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੇ ਪਿੰਡ ਜੈਮਲ ਵਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲ ਵਾਲਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਆਪਣੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ’ਤੇ ਰਘਬੀਰ ਸਿੰਘ ਜੈਮਲ ਵਾਲਾ, ਰਾਣਾ ਜੈਮਲ ਵਾਲਾ, ਗੁਰਬਾਜ਼ ਸਿੰਘ, ਗੁਰਦੇਵ ਸਿੰਘ, ਗੁਰਲਾਲ ਸਿੰਘ,ਕੁਲਦੀਪ ਸਿੰਘ, ਗੁਰਮੀਤ ਸਿੰਘ, ਮੰਦਰ ਸਿੰਘ, ਜਸਵੀਰ ਸਿੰਘ, ਗੁਰਨਾਮ ਸਿੰਘ ਬਰਾੜ, ਹਰਮੇਸ਼ ਚੰਦਰ ਪਾਲੀ ਵਾਲਾ, ਸੁੱਖਾ ਪਾਲੀ ਵਾਲਾ, ਮੁਖ਼ਤਿਆਰ ਸਿੰਘ, ਹਰਜਿੰਦਰ ਸਿੰਘ, ਹਾਕਮ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਭਗਵਾਨ ਸਿੰਘ, ਜਸਵੀਰ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ‘ਦੱਖਤਾ ਆਧਾਰਿਤ ਪ੍ਰਸ਼ਨਾਂ ਦੇ ਨਿਰਮਾਣ’ ’ਤੇ ਵਰਕਸ਼ਾਪ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ‘ਨੋ ਵਰਕ’ ਜਾਰੀ, ਫੂਕਿਆ ਪੁਤਲਾ
Ad Position 24
No active advertisement