03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਸੈਦੋ ਕੇ ਉਤਾੜ ਅਤੇ ਹਿਠਾੜ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ

Ad Position 21
No active advertisement
ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਫ਼ਾਜ਼ਿਲਕਾ ਦੇ ਪਿੰਡ ਸੈਦੋ ਕੇ ਉਤਾੜ ਅਤੇ ਸੈਦੋ ਕੇ ਹਿਠਾੜ ਵਿਖੇ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖ ਕੇ ਗੁਰੂ ਜੀ ਦੁਆਰਾ ਦਿੱਤੇ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੰਕਲਪ ਲਿਆ। ਸਮੂਹ ਨਗਰ ਨਿਵਾਸੀਆਂ ਨੇ ਸਰਕਾਰ ਵਲੋਂ ਗੁਰੂਆਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦਾ ਕੈਂਸਰ ਹਸਪਤਾਲ 27.66 ਕਰੋੜ ਦੀਆਂ ਆਧੁਨਿਕ ਮਸ਼ੀਨਾਂ ਨਾਲ ਹੋਇਆ ਲੈਸ ਮੁਫ਼ਤ ਮਿਲੇਗਾ ਇਲਾਜ, ਲੋਕਾਂ ਨੂੰ ਦੂਰ... ਅਗਲੀ ਖ਼ਬਰ ਘੁਬਾਇਆ ਦੇ ਬਿਆਨ ਖ਼ਿਲਾਫ਼ ਫ਼ਾਜ਼ਿਲਕਾ ’ਚ ਕਾਂਗਰਸੀਆਂ ਨੇ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ
Ad Position 24
No active advertisement