02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ੋਨਲ ਕ੍ਰਿਕਟ ਮੁਕਾਬਲੇ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀ ਬਾਜ਼ੀ, 9 ਵਿਕਟਾਂ ਨਾਲ ਜਿੱਤੀ ਟਰਾਫ਼ੀ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਜ਼ੋਨ ਲੈਵਲ ਕ੍ਰਿਕਟ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਕੁੱਲ 7 ਟੀਮਾਂ ਦੇ ਇਸ ਟੂਰਨਾਮੈਂਟ ਦੇ ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਨੂੰ 9 ਵਿਕਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ।

Ad Position 21
No active advertisement
ਅਜੀਤ ਡੈਸਕ 02-08-2026
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਜ਼ੋਨ ਲੈਵਲ ਕ੍ਰਿਕਟ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਕੁੱਲ 7 ਟੀਮਾਂ ਦੇ ਇਸ ਟੂਰਨਾਮੈਂਟ ਦੇ ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਨੂੰ 9 ਵਿਕਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਇਸ ਸ਼ਾਨਦਾਰ ਜਿੱਤ ਦਾ ਸਿਹਰਾ ਹੋਣਹਾਰ ਖਿਡਾਰੀਆਂ ਨਕਸ਼, ਅਜੀਤ, ਸਮਰ, ਪਰਮੀਤ, ਨਿਤਿਸ਼, ਬਿਕਰਮਜੀਤ, ਮਧੂ ਸੂਦਨ, ਚੈਤੰਨਿਆ, ਅਬੀਰ ਅਤੇ ਉਨ੍ਹਾਂ ਦੇ ਕੋਚ ਸ਼੍ਰੀਮਾਨ ਕੁਲਦੀਪ ਭੰਡਾਰੀ ਦੀ ਮਿਹਨਤ ਨੂੰ ਜਾਂਦਾ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਜੇਤੂ ਖਿਡਾਰੀਆਂ ਤੇ ਕੋਚ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੀਆਂ ਸਫਲਤਾਵਾਂ ਹਾਸਲ ਕਰਨ ਲਈ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਨੌਜਵਾਨਾਂ ਲਈ ਵਿਸ਼ੇਸ਼ ‘ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ’ ਸ਼ੁਰੂ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
Ad Position 24
No active advertisement