02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰੇਡੀਐਂਟ ਪਬਲਿਕ ਸਕੂਲ ’ਚ ਤੀਆਂ ਦਾ ਮੇਲਾ-2026 ਧੂਮਧਾਮ ਨਾਲ ਮਨਾਇਆ

ਮੰਡੀ ਅਰਨੀਵਾਲਾ, 2 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਅਤੇ ਰਵਾਇਤੀ ਅੰਦਾਜ਼ ਨਾਲ ਮਨਾਇਆ ਗਿਆ। ਪੰਜਾਬੀ ਅਧਿਆਪਕ ਮੈਡਮ ਸੋਨੀਆ ਚਾਵਲਾ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚੋਂ ਬਾਰ੍ਹਵੀਂ ਦੀ ਵਿਦਿਆਰਥਣ ਸਿਮਰਨ ਨੇ ‘ਮਿਸ ਤੀਜ-2026’, ਗਿਆਰ੍ਹਵੀਂ ਦੀ ਅਮਨਦੀਪ ਕੌਰ ਨੇ ‘ਸੁਨੱਖੀ ਮੁਟਿਆਰ-2026’ ਅਤੇ ਬਾਰ੍ਹਵੀਂ ਦੀ ਅਰਪਨਦੀਪ ਕੌਰ ਨੇ ਆਲ ਰਾਊਂਡਰ-2026” ਦਾ ਖ਼ਿਤਾਬ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026

ਮੰਡੀ ਅਰਨੀਵਾਲਾ, 2 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ‘ਤੀਆਂ ਦਾ ਤਿਉਹਾਰ’ ਬੜੇ ਹੀ ਉਤਸ਼ਾਹ ਅਤੇ ਰਵਾਇਤੀ ਅੰਦਾਜ਼ ਨਾਲ ਮਨਾਇਆ ਗਿਆ। ਪੰਜਾਬੀ ਅਧਿਆਪਕ ਮੈਡਮ ਸੋਨੀਆ ਚਾਵਲਾ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚੋਂ ਬਾਰ੍ਹਵੀਂ ਦੀ ਵਿਦਿਆਰਥਣ ਸਿਮਰਨ ਨੇ ‘ਮਿਸ ਤੀਜ-2026’, ਗਿਆਰ੍ਹਵੀਂ ਦੀ ਅਮਨਦੀਪ ਕੌਰ ਨੇ ‘ਸੁਨੱਖੀ ਮੁਟਿਆਰ-2026’ ਅਤੇ ਬਾਰ੍ਹਵੀਂ ਦੀ ਅਰਪਨਦੀਪ ਕੌਰ ਨੇ ਆਲ ਰਾਊਂਡਰ-2026” ਦਾ ਖ਼ਿਤਾਬ ਹਾਸਿਲ ਕੀਤਾ। ਫੁਲਕਾਰੀਆਂ, ਪਰਾਂਦਿਆਂ ਅਤੇ ਰਵਾਇਤੀ ਸ਼ਿੰਗਾਰ ਨਾਲ ਸਜੀਆਂ ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ ਅਤੇ ਲੋਕ-ਗੀਤ ਪੇਸ਼ ਕਰਕੇ ਖ਼ੂਬ ਰੌਣਕਾਂ ਲਗਾਈਆਂ। ਇਸ ਮੌਕੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ, ਪ੍ਰਿੰਸੀਪਲ ਸ੍ਰੀਮਤੀ ਨੀਤੀ ਸਿੰਘ ਅਤੇ ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਨੇ ਵਿਧਾਇਕ ਗੋਲਡੀ ਮੁਸਾਫਿਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਸੋਲਰ ਮੋਟਰ ਦਾ ਸਟਾਰਟਰ ਅਤੇ ਤਾਰਾਂ...
Ad Position 24
No active advertisement