02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 31 ਤਗਮੇ ਜਿੱਤੇ

ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ ਕੁੱਲ 31 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ੋਨਲ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਵਰਗ ਦੇ ਮੁਕਾਬਲਿਆਂ ’ਚ ਸਕੂਲ ਦੇ ਲੜਕਿਆਂ ਅਤੇ ਲੜਕੀਆਂ ਨੇ 29 ਸੋਨ ਅਤੇ ਦੋ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ ਕੁੱਲ 31 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ੋਨਲ ਪੱਧਰੀ ਕੁਸ਼ਤੀ ਮੁਕਾਬਲਿਆਂ ਦੇ ਵੱਖ-ਵੱਖ ਵਰਗ ਦੇ ਮੁਕਾਬਲਿਆਂ ’ਚ ਸਕੂਲ ਦੇ ਲੜਕਿਆਂ ਅਤੇ ਲੜਕੀਆਂ ਨੇ 29 ਸੋਨ ਅਤੇ ਦੋ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਇਲਾਕੇ ਵਿਚ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ.ਸਵਾਮੀ ਬ੍ਰਹਮਸਰਤਾ ਅਤੇ ਪ੍ਰਿੰਸੀਪਲ ਸ੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਅਤੇ ਟੀਮ ਕੋਚ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਿਆਣੀ ਬਸਤੀ ਅਤੇ ਜੱਟ ਵਾਲੀ ’ਚ ਡਾਕੂਮੈਂਟਰੀ ਸ਼ੋਅ ਕਰਵਾਇ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਖੇਡਾਂ ’ਚ ਜਿੱਤੇ ਸੋਨ ਤਗਮੇ
Ad Position 24
No active advertisement