08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਰਿੰਦਰ ਸਿੰਘ ਖ਼ਾਲਸਾ ਨੂੰ ਅਕਾਲੀ ਦਲ ਅੰਮ੍ਰਿਤਸਰ ’ਚੋਂ ਕੱਢਿਆ

ਅਬੋਹਰ, 3 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਪਾਰਟੀ ਦੇ ਬੱਲੂਆਣਾ ਹਲਕਾ ਇੰਚਾਰਜ ਰਹੇ ਸੁਰਿੰਦਰ ਸਿੰਘ ਖ਼ਾਲਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇਜਪਾਲ ਸਿੰਘ ਕੁੰਡਲ ਨੇ ਦੱਸਿਆ ਕਿ ਸੁਰਿੰਦਰ ਸਿੰਘ ਖ਼ਾਲਸਾ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋ ਰਿਹਾ ਸੀ ਅਤੇ ਲਗਾਤਾਰ ਪਾਰਟੀ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 04-08-2026
ਅਬੋਹਰ, 3 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਪਾਰਟੀ ਦੇ ਬੱਲੂਆਣਾ ਹਲਕਾ ਇੰਚਾਰਜ ਰਹੇ ਸੁਰਿੰਦਰ ਸਿੰਘ ਖ਼ਾਲਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇਜਪਾਲ ਸਿੰਘ ਕੁੰਡਲ ਨੇ ਦੱਸਿਆ ਕਿ ਸੁਰਿੰਦਰ ਸਿੰਘ ਖ਼ਾਲਸਾ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋ ਰਿਹਾ ਸੀ ਅਤੇ ਲਗਾਤਾਰ ਪਾਰਟੀ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋ ਰਿਹਾ ਸੀ। ਜਿਸ ਕਾਰਨ ਬੀਤੇ ਦਿਨੀ ਹੀ ਉਸ ਨੂੰ ਪਾਰਟੀ ਦੇ ਵਿਚੋਂ ਕੱਢ ਦਿੱਤਾ ਗਿਆ ਹੈ। ਜਿਸ ਸੰਬੰਧੀ ਪਾਰਟੀ ਹਾਈਕਮਾਂਡ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੁਰਿੰਦਰ ਸਿੰਘ ਖ਼ਾਲਸਾ ਦਾ ਹੁਣ ਅਕਾਲੀ ਦਲ ਅੰਮ੍ਰਿਤਸਰ ਦੇ ਨਾਲ ਕੋਈ ਸੰਬੰਧ ਨਹੀਂ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੱਲ ਕਰਨ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਏਕਲ ਫਾਊਂਡੇਸ਼ਨ ਦੇ 5 ਰੋਜ਼ਾ ਅਭਿਆਸ ਵਰਗ ਦਾ ਹੋਇਆ ਸਮਾਪਨ
Ad Position 24