ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਦਾ ਉਪਰਾਲਾ
ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਪ੍ਰੀਸ਼ਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਰ ਵਿਖੇ ਵਾਤਾਵਰਨ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਿਤ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਰ ਵਿਖੇ ਬੂਟਾ ਲਗਾਉਂਦੇ ਹੋਏ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ
05-08-2026