05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੁਰਿੰਦਰ ਸਿੰਘ ਖ਼ਾਲਸਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ

ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੁਰਿੰਦਰ ਸਿੰਘ ਖ਼ਾਲਸਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 05-08-2026
ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੁਰਿੰਦਰ ਸਿੰਘ ਖ਼ਾਲਸਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਸਮੇਂ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਗਦੀਸ਼ ਸਾਗਵਾਲ ਵੀ ਹਾਜ਼ਰ ਰਹੇ। ਸੁਰਿੰਦਰ ਸਿੰਘ ਖ਼ਾਲਸਾ ਦੇ ‘ਆਪ’ ਵਿਚ ਸ਼ਾਮਿਲ ਹੋਣ ਨਾਲ ਬੱਲੂਆਣਾ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਵੱਡਾ ਲਾਭ ਹੋਣ ਦੇ ਆਸਾਰ ਬਣ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਡਾਂਸ ਟਰਾਇਲ ਕਰਵਾਏ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ, ਲੱਡੂ ਵੰਡ ਕੇ ਮਨਾਈ ਖ਼ੁਸ਼ੀ
Ad Position 24
No active advertisement