06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬ੍ਰਹਮਰਿਸ਼ੀ ਸਕੂਲ ਦੀਆਂ ਕ੍ਰਿਕਟ ਟੀਮਾਂ ਜੇਤੂ ਰਹੀਆਂ

ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸ਼ੀ ਸਕੂਲ ਦੇ ਉਮਰ ਵਰਗ 17 ਸਾਲ ਦੀ ਕ੍ਰਿਕੇਟ ਟੀਮ ਨੇ ਜ਼ੋਨਲ ਪੱਧਰੀ ਕ੍ਰਿਕੇਟ ਟੂਰਨਾਮੈਂਟ ’ਚ ਪਹਿਲਾ ਸਥਾਨ ਹਾਸਲ ਕਰਕੇ ਅਤੇ ਉਮਰ ਵਰਗ 14 ਸਾਲ ਦੀ ਕ੍ਰਿਕੇਟ ਟੀਮ ਨੇ ਜ਼ੋਨਲ ਕ੍ਰਿਕੇਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.

Ad Position 21
No active advertisement
ਅਬੋਹਰ ਦੇ ਬ੍ਰਹਮਰਿਸ਼ੀ ਸਕੂਲ ਦੀ ਜੇਤੂ ਕ੍ਰਿਕੇਟ ਟੀਮ ਅਤੇ ਸਕੂਲ ਸਟਾਫ਼ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 07-08-2026
ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸ਼ੀ ਸਕੂਲ ਦੇ ਉਮਰ ਵਰਗ 17 ਸਾਲ ਦੀ ਕ੍ਰਿਕੇਟ ਟੀਮ ਨੇ ਜ਼ੋਨਲ ਪੱਧਰੀ ਕ੍ਰਿਕੇਟ ਟੂਰਨਾਮੈਂਟ ’ਚ ਪਹਿਲਾ ਸਥਾਨ ਹਾਸਲ ਕਰਕੇ ਅਤੇ ਉਮਰ ਵਰਗ 14 ਸਾਲ ਦੀ ਕ੍ਰਿਕੇਟ ਟੀਮ ਨੇ ਜ਼ੋਨਲ ਕ੍ਰਿਕੇਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਬ੍ਰਹਮਸਰਤਾ, ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਸਮਾਜ ਲਈ ਪ੍ਰਸ਼ਾਸਨ ਦੇ ਨਾਲ-ਨਾਲ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੀ ਮਹੀਨਾਵਾਰੀ ਮੀਟਿੰਗ
Ad Position 24
No active advertisement