07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਸਰਕਾਰ ਜਲਦ ਜਾਰੀ ਕਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ - ਚਿਮਨੇਵਾਲਾ

ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਨਾ ਕਰਦਿਆਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਅਤੇ ਬਕਾਇਆ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਜਾਰੀ ਕਰੇ। ਕਿਉਂਕਿ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਸੰਵਿਧਾਨਿਕ ਹੱਕ ਹੈ।

Ad Position 21
No active advertisement
ਅਜੀਤ ਡੈਸਕ 08-08-2026
ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਨਾ ਕਰਦਿਆਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਅਤੇ ਬਕਾਇਆ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਜਾਰੀ ਕਰੇ। ਕਿਉਂਕਿ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਸੰਵਿਧਾਨਿਕ ਹੱਕ ਹੈ। ਇਸ ਲਈ ਮਹਿੰਗਾਈ ਭੱਤਾ ਅਤੇ ਬਕਾਏ ਰੋਕ ਕੇ ਰੱਖਣਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਅਨਿਆਇ ਹੈ। ਇਹ ਪ੍ਰਗਟਾਵਾ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੇਵਾਮੁਕਤ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ। ਮਹਿੰਗਾਈ ਦੇ ਇਸ ਦੌਰ ਵਿਚ ਮਹਿੰਗਾਈ ਭੱਤਾ ਅਤੇ ਬਕਾਇਆਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
Ad Position 22
No active advertisement
ਪਿਛਲੀ ਖ਼ਬਰ ਚੌਧਰੀ ਸ਼ਿਵਰਾਜ ਗੋਇਲ ਦਾ ਵਕੀਲਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਲਾਇਨਜ਼ ਕਲੱਬ ਜਗਰਾਉਂ ਨੇ ਮਲਕ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤੇ ਹੋਰ ਸਾਮਾਨ ਦਿੱਤਾ
Ad Position 24