07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਲਾਲਾ ਜਗਤ ਨਾਰਾਇਣ ਐਜੂਕੇਸ਼ਨ ਕਾਲਜ ਵਿਖੇ 150 ਦੇ ਕਰੀਬ ਬੂਟੇ ਲਗਾਏ

ਜਲਾਲਾਬਾਦ, 7 ਅਗਸਤ (ਕਰਨ ਚੁਚਰਾ)-ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖਸ਼ ਸਿੰਘ ਖੁਰਾਣਾ ਅਤੇ ਪ੍ਰਿੰਸੀਪਲ ਡਾ. ਨੀਤਿਕਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਰਵਾਇਤੀ ਰੁੱਖਾਂ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 08-08-2026
ਜਲਾਲਾਬਾਦ, 7 ਅਗਸਤ (ਕਰਨ ਚੁਚਰਾ)-ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖਸ਼ ਸਿੰਘ ਖੁਰਾਣਾ ਅਤੇ ਪ੍ਰਿੰਸੀਪਲ ਡਾ.ਨੀਤਿਕਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਰਵਾਇਤੀ ਰੁੱਖਾਂ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਾਲਜ ਕੈਂਪਸ ਵਿਖੇ ਲਗਭਗ 150 ਦੇ ਕਰੀਬ ਬੂਟੇ ਲਗਾਏ ਗਏ। ਪ੍ਰਿੰਸੀਪਲ ਡਾ.ਨੀਤਿਕਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੈੱਕ ਬਾਊਂਸ ਮਾਮਲੇ ’ਚ ਮੋਹਨ ਸਿੰਘ ਸਬੂਤਾਂ ਦੀ ਘਾਟ ਕਾਰਨ ਬਰੀ ਅਗਲੀ ਖ਼ਬਰ ਫ਼ਾਜ਼ਿਲਕਾ ’ਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਕ੍ਰਿਮ ਮੁਕਤੀ ਦਿਵਸ-ਡਾ.ਕਵਿਤਾ ਸਿੰਘ
Ad Position 24