09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਸ਼ਮੀਰ ਚੰਦ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਵਾਸੀ ਕਸ਼ਮੀਰ ਚੰਦ ਵਨੇਕ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਹੰਸਰਾਜ ਜੋਸਨ ਸਾਬਕਾ ਮੰਤਰੀ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 09-08-2026
ਮੰਡੀ ਅਰਨੀਵਾਲਾ, 8 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮੰਡੀ ਅਰਨੀਵਾਲਾ ਵਾਸੀ ਕਸ਼ਮੀਰ ਚੰਦ ਵਨੇਕ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਹੰਸਰਾਜ ਜੋਸਨ ਸਾਬਕਾ ਮੰਤਰੀ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਮੰਡੀ ਅਰਨੀਵਾਲਾ ਵਾਸੀ ਕਸ਼ਮੀਰ ਚੰਦ ਦੀਆਂ ਪਾਰਟੀ ਸੇਵਾਵਾਂ ਤੇ ਜ਼ਿੰਮੇਵਾਰੀਆਂ ਨੂੰ ਵੇਖਦਿਆਂ ਹੋਇਆਂ । ਇਸ ਅਹੁਦੇ ਨਾਲ ਨਿਵਾਜਿਆ ਹੈ। ਹੰਸਰਾਜ ਜੋਸਨ ਨੇ ਕਸ਼ਮੀਰ ਚੰਦ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਉਹ ਅੱਗੇ ਤੋਂ ਵੀ ਪਾਰਟੀ ਦੀ ਬਿਹਤਰੀ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜੀਤ ਸਿੰਘ ਸਾਬਕਾ ਸਰਪੰਚ , ਹਰੀ ਰਾਮ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਪੰਜਾਬ ਸਰਕਾਰ-ਸੁਖਵੰਤ ਸਿੰਘ ਬਰਾੜ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੀ ਨਵੀਂ ਸਾਜਿਸ਼ ਨਾਕਾਮ
Ad Position 24