09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਮੈਦਾਨ ’ਚ ਉੱਤਰ ਕੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੁੰਦਿਆਂ ਹੀ ਨਗਰ ਕੌਂਸਲ ਫ਼ਾਜ਼ਿਲਕਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਨਗਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਫ਼ੀਲਡ ਵਿਚ ਉੱਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ।

Ad Position 21
No active advertisement
ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ, ਅਸ਼ੋਕ ਜੈਰਥ ਅਤੇ ਹੋਰ ਭਾਜਪਾ ਆਗੂ। ਅਜੀਤ ਤਸਵੀਰ 10-08-2026
ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੁੰਦਿਆਂ ਹੀ ਨਗਰ ਕੌਂਸਲ ਫ਼ਾਜ਼ਿਲਕਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਨਗਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਫ਼ੀਲਡ ਵਿਚ ਉੱਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਭ ਤੋਂ ਪਹਿਲਾਂ ਸ਼ਾਸਤਰੀ ਚੌਂਕ ਪਹੁੰਚ ਕੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਚੈੱਕ ਕੀਤੀ ਅਤੇ ਦੋ-ਤਿੰਨ ਦਿਨਾਂ ਵਿਚ ਸ਼ਹਿਰ ਦਾ 80 ਫ਼ੀਸਦੀ ਕੂੜਾ ਚੁੱਕਣ ਲਈ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਮਾਸਕ ਅਤੇ ਦਸਤਾਨੇ ਵੀ ਵੰਡੇ। (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਤੇ ਆਮ ਆਦਮੀ ਪਾਰਟੀ ਦੇ ਸਰਪੰਚ । ਵਿਕਾਸ ਕਾਰਜਾਂ ਤੇ ਲੋਕਾਂ ਭਲਾਈ ਉਪਰਾਲਿਆਂ ਤੋਂ ਲੋਕਾਂ ’ਚ ‘ਆਪ’... ਅਗਲੀ ਖ਼ਬਰ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 24 ਖਿਡਾਰੀਆਂ ਦੀ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿ...
Ad Position 24