12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਚੇਅਰਮੈਨ ਸੰਧੂ ਨੇ ਦੀਪਕ ਚੌਹਾਨ ਨਾਲ ਕੀਤੀ ਮੁਲਾਕਾਤ

ਮੰਡੀ ਅਰਨੀਵਾਲਾ, 12 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸਿੰਘ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਅਬਜ਼ਰਵਰ ਦੀਪਕ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਮੁਲਾਕਾਤ ਦੇ ਵਿਚ ਉਨ੍ਹਾਂ ਨਾਲ ਪਾਰਟੀ ਵਲੋਂ ਮਿਸ਼ਨ 2027 ਬਾਰੇ ਖੁੱਲ ਕੇ ਚਰਚਾ ਕੀਤੀ ਅਤੇ ਆਪਣੇ ਸੁਝਾਅ ਵੀ ਦਿੱਤੇ।

Ad Position 21
No active advertisement
ਅਜੀਤ ਡੈਸਕ 13-08-2026
ਮੰਡੀ ਅਰਨੀਵਾਲਾ, 12 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸਿੰਘ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਅਬਜ਼ਰਵਰ ਦੀਪਕ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਮੁਲਾਕਾਤ ਦੇ ਵਿਚ ਉਨ੍ਹਾਂ ਨਾਲ ਪਾਰਟੀ ਵਲੋਂ ਮਿਸ਼ਨ 2027 ਬਾਰੇ ਖੁੱਲ ਕੇ ਚਰਚਾ ਕੀਤੀ ਅਤੇ ਆਪਣੇ ਸੁਝਾਅ ਵੀ ਦਿੱਤੇ। ਦੀਪਕ ਚੌਹਾਨ ਨੇ ਸੰਧੂ ਵਲੋਂ ਦਿੱਤੇ ਸੁਝਾਵਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਾਰੇ ਸੁਝਾਵਾਂ ਨੂੰ ਪਾਰਟੀ ਪਲੇਟਫ਼ਾਰਮ ’ਤੇ ਰੱਖ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਸੰਬਰ 2025 ਤੋਂ ਨਵੰਬਰ 2026 ਤੱਕ ਬੀ.ਐਲ.ਓ.ਦੀਆਂ ਡਿਊਟੀਆਂ ਲਗਾਉਣ ਨਾਲ ਬੱਚਿਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ ਮਾੜਾ ਅਸ... ਅਗਲੀ ਖ਼ਬਰ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24