12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਸੰਬਰ 2025 ਤੋਂ ਨਵੰਬਰ 2026 ਤੱਕ ਬੀ.ਐਲ.ਓ.ਦੀਆਂ ਡਿਊਟੀਆਂ ਲਗਾਉਣ ਨਾਲ ਬੱਚਿਆਂ ਦੀ ਪੜ੍ਹਾਈ ’ਤੇ ਪੈ ਰਿਹਾ ਹੈ ਮਾੜਾ ਅਸਰ

ਬੱਲੂਆਣਾ, 12 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ’ਚ ਪੈਂਦੇ ਬਹੁਤੇ ਸਰਕਾਰੀ ਸਕੂਲਾਂ ਦੇ 50 ਪ੍ਰਤੀਸ਼ਤ ਅਧਿਆਪਕਾਂ ਦੀਆ ਡਿਊਟੀਆਂ ਵੋਟਾਂ ਬਣਾਉਣ, ਕੱਟਣ ਅਤੇ ਸੁਧਾਈ ਦੇ ਕੰਮਾਂ ’ਚ ਲਗਾਉਣ ਕਾਰਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਬਹੁਤੇ ਸਕੂਲਾਂ ਦੇ ਅਧਿਆਪਕਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੇ ਆਧਾਰ ’ਤੇ ਦੱਸਿਆ ਕਿ ਸਾਡੇ ਸਕੂਲਾਂ ਵਿਚੋਂ 50 ਫ਼ੀਸਦੀ ਅਧਿਆਪਕ ਉਕਤ ਕੰਮਾਂ ਲਈ ਸਕੂਲਾਂ ਵਿਚੋਂ ਫ਼ਾਰਗ ਕਰ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 13-08-2026
ਬੱਲੂਆਣਾ, 12 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ’ਚ ਪੈਂਦੇ ਬਹੁਤੇ ਸਰਕਾਰੀ ਸਕੂਲਾਂ ਦੇ 50 ਪ੍ਰਤੀਸ਼ਤ ਅਧਿਆਪਕਾਂ ਦੀਆ ਡਿਊਟੀਆਂ ਵੋਟਾਂ ਬਣਾਉਣ, ਕੱਟਣ ਅਤੇ ਸੁਧਾਈ ਦੇ ਕੰਮਾਂ ’ਚ ਲਗਾਉਣ ਕਾਰਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਬਹੁਤੇ ਸਕੂਲਾਂ ਦੇ ਅਧਿਆਪਕਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੇ ਆਧਾਰ ’ਤੇ ਦੱਸਿਆ ਕਿ ਸਾਡੇ ਸਕੂਲਾਂ ਵਿਚੋਂ 50 ਫ਼ੀਸਦੀ ਅਧਿਆਪਕ ਉਕਤ ਕੰਮਾਂ ਲਈ ਸਕੂਲਾਂ ਵਿਚੋਂ ਫ਼ਾਰਗ ਕਰ ਦਿੱਤੇ ਗਏ ਹਨ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜੇਕਰ ਅਧਿਆਪਕਾਂ ਨੂੰ ਉਕਤ ਕੰਮ ਕਰਨ ਲਈ ਵੱਖਰੇ ਪੈਸੇ ਹੀ ਦੇਣੇ ਹਨ ਤਾਂ ਇਹ ਕੰਮ ਸਕੂਲ ਛੁੱਟੀ ਤੋਂ ਬਾਅਦ ਕਰਵਾਉਣ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਅਬੋਹਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਚੇਅਰਮੈਨ ਸੰਧੂ ਨੇ ਦੀਪਕ ਚੌਹਾਨ ਨਾਲ ਕੀਤੀ ਮੁਲਾਕਾਤ
Ad Position 24