15 ਅਗਸਤ ਦੇ ਮੱਦੇਨਜ਼ਰ ਅਬੋਹਰ ਰੇਲਵੇ ਸਟੇਸ਼ਨ ’ਤੇ ਰੇਲਵੇ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ
ਅਬੋਹਰ, 12 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਬੋਹਰ ਰੇਲਵੇ ਸਟੇਸ਼ਨ ’ਤੇ ਜੀ. ਆਰ.
ਅਬੋਹਰ ਦੇ ਰੇਲਵੇ ਸਟੇਸ਼ਨ ਦੀ ਜਾਂਚ ਕਰਦੇ ਹੋਏ ਅਬੋਹਰ ਰੇਲਵੇ ਪੁਲਿਸ ਦੇ ਮੁਲਾਜ਼ਮ।
ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ
13-08-2026