14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿਖੇਧੀ

ਮੰਡੀ ਅਰਨੀਵਾਲਾ, 13 ਅਗਸਤ(ਨਿਸ਼ਾਨ ਸਿੰਘ ਮੋਹਲਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਜੰਡਵਾਲਾ ਭੀਮੇਸ਼ਾਹ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੰਧੂ ਢਿਪਾਂਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਚ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਕਾਇਰਤਾ ਭਰਪੂਰ ਦੱਸਿਆ । ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਉੱਤੇ ਦੂਜੀ ਵਾਰ ਹਮਲਾ ਹੋ ਗਿਆ ਹੈ ਅਤੇ ਪਰਮਾਤਮਾ ਦੀ ਕਿਰਪਾ ਹੈ ਕਿ ਉਹਨਾਂ ਦਾ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਮੰਡੀ ਅਰਨੀਵਾਲਾ, 13 ਅਗਸਤ(ਨਿਸ਼ਾਨ ਸਿੰਘ ਮੋਹਲਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਜੰਡਵਾਲਾ ਭੀਮੇਸ਼ਾਹ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੰਧੂ ਢਿਪਾਂਵਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਚ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਕਾਇਰਤਾ ਭਰਪੂਰ ਦੱਸਿਆ । ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਉੱਤੇ ਦੂਜੀ ਵਾਰ ਹਮਲਾ ਹੋ ਗਿਆ ਹੈ ਅਤੇ ਪਰਮਾਤਮਾ ਦੀ ਕਿਰਪਾ ਹੈ ਕਿ ਉਹਨਾਂ ਦਾ ਬਚਾਅ ਹੋ ਗਿਆ।ਉਹਨਾਂ ਨੇ ਕਿਹਾ ਕਿ ਇਸ ਪਿੱਛੇ ਜੋ ਵੀ ਸਾਜਿਸ਼ ਹੈ । ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਵਾਰ-ਵਾਰ ਸੁਖਬੀਰ ਸਿੰਘ ਬਾਦਲ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਤਨਾਮ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੈਰੇ ਕੇ ਉਤਾੜ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕ੍ਰਿਕਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਗਰਵਾਲ ਕਮੇਟੀ ਹਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24