13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੂਰਦਰਸ਼ਨ ’ਤੇ ਅੱਜ

ਮੰਡੀ ਅਰਨੀਵਾਲਾ, 13 ਅਗਸਤ (ਨਿਸ਼ਾਨ ਸਿੰਘ ਮੋਹਲਾ)-ਪਿੰਡ ਅਲਿਆਣਾ ਦੇ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਅੱਜ 14 ਅਗਸਤ ਸ਼ੁੱਕਰਵਾਰ ਨੂੰ ਸ਼ਾਮ 5:30 ਵਜੇ ਜਲੰਧਰ ਦੂਰਦਰਸ਼ਨ ਦੇ ਖੇਤੀਬਾੜੀ ਨਾਲ ਸੰਬੰਧਿਤ ਪ੍ਰੋਗਰਾਮ ‘ਮੇਰਾ ਪਿੰਡ ਮੇਰਾ ਖੇਤ’ ਵਿਚ ਕਿਸਾਨਾਂ ਦੇ ਨਾਲ ਰੂਬਰੂ ਹੋਣਗੇ। ਉਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਯਤਨਾਂ ਸਦਕਾ ਹਲਕਾ ਜਲਾਲਾਬਾਦ ਵਿਚ ਸੇਮ ਦੇ ਨਿਕਾਸ ਲਈ ਸਰਕਾਰ ਵਲੋਂ ਸਥਾਪਿਤ ਕੀਤੇ ਪਾਇਲਟ ਪ੍ਰੋਜੈਕਟ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 14-08-2026
ਮੰਡੀ ਅਰਨੀਵਾਲਾ, 13 ਅਗਸਤ (ਨਿਸ਼ਾਨ ਸਿੰਘ ਮੋਹਲਾ)-ਪਿੰਡ ਅਲਿਆਣਾ ਦੇ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਅੱਜ 14 ਅਗਸਤ ਸ਼ੁੱਕਰਵਾਰ ਨੂੰ ਸ਼ਾਮ 5:30 ਵਜੇ ਜਲੰਧਰ ਦੂਰਦਰਸ਼ਨ ਦੇ ਖੇਤੀਬਾੜੀ ਨਾਲ ਸੰਬੰਧਿਤ ਪ੍ਰੋਗਰਾਮ ‘ਮੇਰਾ ਪਿੰਡ ਮੇਰਾ ਖੇਤ’ ਵਿਚ ਕਿਸਾਨਾਂ ਦੇ ਨਾਲ ਰੂਬਰੂ ਹੋਣਗੇ। ਉਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਯਤਨਾਂ ਸਦਕਾ ਹਲਕਾ ਜਲਾਲਾਬਾਦ ਵਿਚ ਸੇਮ ਦੇ ਨਿਕਾਸ ਲਈ ਸਰਕਾਰ ਵਲੋਂ ਸਥਾਪਿਤ ਕੀਤੇ ਪਾਇਲਟ ਪ੍ਰੋਜੈਕਟ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਕਰਨੈਲ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਫਾਇਦਾ ਹੋਇਆ ਹੈ ਅਤੇ ਸੇਮ ਦੇ ਪਾਣੀ ਦਾ ਨਿਕਾਸ ਹੋਇਆ ਹੈ । ਜਮੀਨ ਵਿਚੋਂ ਪਾਣੀ ਦਾ ਪੱਧਰ ਹੇਠਾਂ ਗਿਆ ਹੈ। ਇਸ ਇਲਾਕੇ ਦੇ ਕਿਸਾਨ ਕਈ ਦਹਾਕਿਆਂ ਤੋਂ ਸੇਮ ਨਾਲ ਜੂਝ ਰਹੇ ਸਨ। ਪਾਇਲਟ ਪ੍ਰੋਜੈਕਟ ਸ਼ੁਰੂ ਹੋਣ ਦੇ ਕਰਕੇ ਇਸ ਵਾਰ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਕਾਸ਼ਤ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਣਕ ਅਤੇ ਹੋਰ ਫਸਲਾਂ ਦੀ ਵੀ ਕਿਸਾਨ ਕਾਸ਼ਤ ਕਰ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਬਾਰੇਕਾ ਅਤੇ ਰੂਪਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ 3 ਬੱਸਾਂ ਨੂੰ ਕੀਤਾ ਰਵਾਨਾ ਲੋਕ ਮਿਲਣੀ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, 6 ਚਲਾਨ ਕੀਤੇ
Ad Position 24