14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਨੂਮਾਨ ਦੀ 108 ਫੁੱਟ ਉੱਚੀ ਧਵੱਜਾ ਲਈ ਭੂਮੀ ਪੂਜਣ ਕੀਤਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਵਿਹੜੇ ਵਿਚ ਲਗਾਈ ਜਾਣ ਵਾਲੀ 108 ਫੁੱਟ ਉੱਚੀ ਹਨੂਮਾਨ ਦੀ ਧਵੱਜਾ ਲਈ ਭੂਮੀ ਪੂਜਣ ਕੀਤਾ ਗਿਆ। ਇਸ ਮੌਕੇ ਪੰਡਿਤ ਕਿਰਪਾ ਸ਼ੰਕਰ ਸ਼ਰਮਾ ਨੇ ਵੇਦ ਮੰਤਰਾਂ ਦੇ ਉਚਾਰਨ ਨਾਲ ਪੂਜਾ-ਅਰਚਨਾ ਕਰਵਾਈ।

Ad Position 21
No active advertisement
ਅਜੀਤ ਡੈਸਕ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਵਿਹੜੇ ਵਿਚ ਲਗਾਈ ਜਾਣ ਵਾਲੀ 108 ਫੁੱਟ ਉੱਚੀ ਹਨੂਮਾਨ ਦੀ ਧਵੱਜਾ ਲਈ ਭੂਮੀ ਪੂਜਣ ਕੀਤਾ ਗਿਆ। ਇਸ ਮੌਕੇ ਪੰਡਿਤ ਕਿਰਪਾ ਸ਼ੰਕਰ ਸ਼ਰਮਾ ਨੇ ਵੇਦ ਮੰਤਰਾਂ ਦੇ ਉਚਾਰਨ ਨਾਲ ਪੂਜਾ-ਅਰਚਨਾ ਕਰਵਾਈ। ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸ਼ਰਧਾਲੂਆਂ ਨੇ ਜੈਕਾਰਿਆਂ ਦੀ ਗੂੰਜ ’ਚ ਧਵੱਜਾ ਸਥਾਪਨਾ ਦੇ ਕੰਮ ਦੀ ਸ਼ੁਰੂਆਤ ਕਰਵਾਈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਕਾਤਲਾਨਾ ਹਮਲਾ ਨਿੰਦਣਯੋਗ-ਜਥੇਦਾਰ ਗਰੇਵਾਲ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ ਸੁਤੰਤਰਤਾ ਦਿਵਸ
Ad Position 24