14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਕਾਤਲਾਨਾ ਹਮਲਾ ਨਿੰਦਣਯੋਗ-ਜਥੇਦਾਰ ਗਰੇਵਾਲ

ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸਾਬਕਾ ਐਸ. ਜੀ.

Ad Position 21
No active advertisement
ਅਜੀਤ ਡੈਸਕ 15-08-2026
ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸਾਬਕਾ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਕਿਸੇ ਗੁਰਦੁਆਰਾ ਸਾਹਿਬ ਵਿਚ ਜਾ ਕੇ ਅਜਿਹੀ ਘਟਨਾ ਹੋਣਾ ਹੋਰ ਵੀ ਮੰਦਭਾਗੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਅਤੇ ਉਹ ਹਮੇਸ਼ਾ ਪੰਜਾਬ ਦੀ ਸੇਵਾ ਆ ਰਹੇ ਹਨ । ਜਥੇਦਾਰ ਗੁਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਪਿੱਛੇ ਕਿਸ ਦੀ ਸਾਜ਼ਿਸ਼ ਹੈ । ਇਸ ਬਾਰੇ ਪਤਾ ਨਹੀਂ ਪਰ ਇਸ ਦੀ ਜਾਂਚ ਹੋਣੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਹਨੂਮਾਨ ਦੀ 108 ਫੁੱਟ ਉੱਚੀ ਧਵੱਜਾ ਲਈ ਭੂਮੀ ਪੂਜਣ ਕੀਤਾ
Ad Position 24