18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਾਬਕਾ ਸਰਪੰਚ ਝਿਰਮਲ ਸਿੰਘ ਪੰਜਗਰਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੀ. ਏ. ਸੀ. ਦਾ ਮੈਂਬਰ ਬਣਾਇਆ

ਊਧਨਵਾਲ, 18 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਝਿਰਮਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀ. ਏ.

Ad Position 21
No active advertisement
ਅਜੀਤ ਡੈਸਕ 19-08-2026
ਊਧਨਵਾਲ, 18 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੰਜਗਰਾਈਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਝਿਰਮਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕੀਤਾ ਗਿਆ। ਸਾਬਕਾ ਸਰਪੰਚ ਦੀ ਝਿਰਮਲ ਸਿੰਘ ਨੇ ਪੀ.ਏ.ਸੀ. ਦਾ ਮੈਂਬਰ ਬਣਨ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਹਾਈ ਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਪਾਰਟੀ ਨੇ ਇਹ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਪਾਰਟੀ ਦੇ ਆਦੇਸ਼ਾਂ ਮੁਤਾਬਿਕ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਜਥੇਦਾਰ ਸੇਖਵਾਂ ਨੂੰ ਪੀ. ਏ. ਸੀ. ਮੈਂਬਰ ਬਣਾਉਣ ’ਤੇ ਰਾਜਨਬੀਰ ਸਿੰਘ ਘੁਮਾਣ ਤੇ ਸਾਥੀਆਂ ਨੇ ਕੀਤਾ ਸਨਮਾਨਿਤ
Ad Position 24