21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਖੇਤੀ ਹਾਦਸੇ ਦੇ ਪੀੜਤਾਂ ਨੂੰ ਚੇਅਰਮੈਨ ਨੇ ਦਿੱਤੀ ਵਿੱਤੀ ਸਹਾਇਤਾ

ਮੰਡੀ ਅਰਨੀਵਾਲਾ, 20 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸਿੰਘ ਸੰਧੂ ਵਲੋਂ ਥਰੈਸ਼ਰ ਹਾਦਸੇ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਉਨ੍ਹਾਂ ਨੇ ਇਹ ਸਹਾਇਤਾ ਪੀੜਤ ਪਰਿਵਾਰਾਂ ਨੂੰ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੇ ਲਈ ਪਹਿਲਾਂ ਤੋਂ ਹੀ ਇਹ ਮਦਦ ਕੀਤੀ ਜਾਂਦੀ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-08-2026
ਮੰਡੀ ਅਰਨੀਵਾਲਾ, 20 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸਿੰਘ ਸੰਧੂ ਵਲੋਂ ਥਰੈਸ਼ਰ ਹਾਦਸੇ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਉਨ੍ਹਾਂ ਨੇ ਇਹ ਸਹਾਇਤਾ ਪੀੜਤ ਪਰਿਵਾਰਾਂ ਨੂੰ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੇ ਲਈ ਪਹਿਲਾਂ ਤੋਂ ਹੀ ਇਹ ਮਦਦ ਕੀਤੀ ਜਾਂਦੀ ਰਹੀ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਨੂੰ ਇਹ ਸਹੂਲਤ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਵਿਤਕਰੇ ਦੇ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵਲੋਂ ਇਸ ਤਰ੍ਹਾਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਕਿਸੇ ਨਾ ਕਿਸੇ ਤਰ੍ਹਾਂ ਘਟਾਉਣ ਦਾ ਇਕ ਵੱਡਾ ਉਪਰਾਲਾ ਹੈ ।
Ad Position 22
No active advertisement
ਪਿਛਲੀ ਖ਼ਬਰ ਬਾਗ਼ਬਾਨੀ ਵਿਭਾਗ ਵਲੋਂ ਅਣ-ਰਜਿਸਟਰਡ ਨਰਸਰੀਆਂ ’ਤੇ ਸ਼ਿਕੰਜਾ ਕਿਸਾਨਾਂ ਨੂੰ ਸਿਰਫ਼ ਰਜਿਸਟਰਡ ਨਰਸਰੀਆਂ ਤੋਂ ਪੌਦੇ ਖ਼ਰੀਦਣ ਦੀ... ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨਾਤਮਕ ਬੈਠਕਾਂ ਦੀ ਸ਼ੁਰੂਆਤ
Ad Position 24