20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲੋਕ ਨਾਚ ਮੁਕਾਬਲਿਆਂ ’ਚ ਸਰਕਾਰੀ ਸਕੂਲ ਕੇਰਾ ਖੇੜਾ ਅੱਵਲ

ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀਆਂ ਵਿਦਿਆਰਥਣਾਂ ਨੇ ਐਨ. ਪੀ.

Ad Position 21
No active advertisement
ਅਜੀਤ ਡੈਸਕ 21-08-2026
ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀਆਂ ਵਿਦਿਆਰਥਣਾਂ ਨੇ ਐਨ.ਪੀ.ਈ.ਪੀ. ਤਹਿਤ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲਿਆਂ ਵਿਚ ਭਾਗ ਲਿਆ। ਇਹ ਮੁਕਾਬਲੇ ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਕੇਰਾ ਖੇੜਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਆਪਣੀ ਥਾਂ ਬਣਾਈ। ਮੈਡਮ ਕੰਚਨ ਨੇ ਗਾਈਡ ਅਧਿਆਪਕ ਦੀ ਭੂਮਿਕਾ ਨਿਭਾਈ। ਸਕੂਲ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਗਾਈਡ ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ ਨੂੰ, ਚੋਣ ਕਮੇਟੀ ਦਾ ਕੀਤਾ ਗਠਨ 25 ਅਗਸਤ ਨੂੰ ਭਰੇ ਜਾਣਗੇ ਨਾਮਜ਼ਦਗੀ ਪੱ... ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਨੇ ਸਿੰਚਾਈ ਮੰਤਰੀ ਨੂੰ ਕੀਤਾ ਸਨਮਾਨਿਤ ਲੇਖਕ ਜੱਜ ਸਿੰਘ ਸੰਧੂ...
Ad Position 24