20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਤ ਤੁਲਸੀਦਾਸ ਦਾ ਪੂਜਣ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ

ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਖੇ ਗੋਸਵਾਮੀ ਸੰਤ ਤੁਲਸੀਦਾਸ ਜੀ ਦੀ 529ਵੀਂ ਜੈਅੰਤੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਸਿੱਪੀ ਕਾਲੜਾ ਨੇ ਦੱਸਿਆ ਕਿ ਸ਼੍ਰੀ ਰਾਮਚਰਿਤ ਮਾਨਸ ਦੇ ਪਾਠਾਂ ਦੇ ਭੋਗ ਤੋਂ ਬਾਅਦ ਸੰਤ ਤੁਲਸੀਦਾਸ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਖੇ ਗੋਸਵਾਮੀ ਸੰਤ ਤੁਲਸੀਦਾਸ ਜੀ ਦੀ 529ਵੀਂ ਜੈਅੰਤੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਸਿੱਪੀ ਕਾਲੜਾ ਨੇ ਦੱਸਿਆ ਕਿ ਸ਼੍ਰੀ ਰਾਮਚਰਿਤ ਮਾਨਸ ਦੇ ਪਾਠਾਂ ਦੇ ਭੋਗ ਤੋਂ ਬਾਅਦ ਸੰਤ ਤੁਲਸੀਦਾਸ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ। ਲੀਲਾਧਰ ਸ਼ਰਮਾ ਨੇ ਤੁਲਸੀਦਾਸ ਦਾ ਪੂਜਣ ਕਰਵਾਇਆ, ਜਿਸ ਤੋਂ ਬਾਅਦ ਸ਼ਰਧਾਲੂਆਂ ਵਲੋਂ ਸੰਕੀਰਤਨ ਕੀਤਾ ਗਿਆ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਰਜਿੰਦਰ ਜਲੰਧਰਾ, ਸਾਬਕਾ ਪ੍ਰਧਾਨ ਅਲੋਕ ਨਾਗਪਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਨੇ ਸਿੰਚਾਈ ਮੰਤਰੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ ਨੂੰ, ਚੋਣ ਕਮੇਟੀ ਦਾ ਕੀਤਾ ਗਠਨ 25 ਅਗਸਤ ਨੂੰ ਭਰੇ ਜਾਣਗੇ ਨਾਮਜ਼ਦਗੀ ਪੱ...
Ad Position 24