20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਨੇ ਸਿੰਚਾਈ ਮੰਤਰੀ ਨੂੰ ਕੀਤਾ ਸਨਮਾਨਿਤ

ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਉਸ ਸਮੇਂ ਸਨਮਾਨਿਤ ਕੀਤਾ ਗਿਆ ਜਦੋਂ ਉਹ ਹਲਕਾ ਬੱਲੂਆਣਾ ਅੰਦਰ ਨਵੇਂ ਬਣੇ ਖਾਲ਼ਿਆਂ ਦਾ ਉਦਘਾਟਨ ਕਰਨ ਪੁੱਜੇ। ਇਸ ਸਮੇਂ ਸੁਸਾਇਟੀ ਦੇ ਸੂਬਾ ਪ੍ਰਧਾਨ ਭਜਨ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਿੰਦਰ ਕੁਮਾਰ ਗੋਇਲ ਦੀ ਸਖ਼ਤ ਮਿਹਨਤ ਸਕਦਾ ਹੀ ਬੱਲੂਆਣਾ ਹਲਕੇ ਅੰਦਰ ਸਾਰੇ ਕਿਸਾਨਾਂ ਨੂੰ ਟੇਲਾਂ ਤੱਕ ਪਾਣੀ ਪੁੱਜਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਬੱਲੂਆਣਾ, 20 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਉਸ ਸਮੇਂ ਸਨਮਾਨਿਤ ਕੀਤਾ ਗਿਆ ਜਦੋਂ ਉਹ ਹਲਕਾ ਬੱਲੂਆਣਾ ਅੰਦਰ ਨਵੇਂ ਬਣੇ ਖਾਲ਼ਿਆਂ ਦਾ ਉਦਘਾਟਨ ਕਰਨ ਪੁੱਜੇ। ਇਸ ਸਮੇਂ ਸੁਸਾਇਟੀ ਦੇ ਸੂਬਾ ਪ੍ਰਧਾਨ ਭਜਨ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਿੰਦਰ ਕੁਮਾਰ ਗੋਇਲ ਦੀ ਸਖ਼ਤ ਮਿਹਨਤ ਸਕਦਾ ਹੀ ਬੱਲੂਆਣਾ ਹਲਕੇ ਅੰਦਰ ਸਾਰੇ ਕਿਸਾਨਾਂ ਨੂੰ ਟੇਲਾਂ ਤੱਕ ਪਾਣੀ ਪੁੱਜਿਆ ਹੈ। ਅਜਿਹਾ ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ। ਇਸ ਸਮੇਂ ਸ਼ਹੀਦ ਊਧਮ ਸਿੰਘ ਸੁਸਾਇਟੀ ਵਲੋਂ ਵਿਧਾਇਕ ਗੋਲਡੀ ਮੁਸਾਫਿਰ ਨੂੰ ਵੀ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਤੁਲਸੀਦਾਸ ਦਾ ਪੂਜਣ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ
Ad Position 24