22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਨ ਸਰਕਾਰ ਪਿੰਡਾਂ ’ਚ ਖੇਡ ਸੱਭਿਆਚਾਰ ਨੂੰ ਮੁੜ ਤੋਂ ਕਰ ਰਹੀ ਹੈ ਸੁਰਜੀਤ-ਵਿਧਾਇਕ ਗੋਲਡੀ ਕੰਬੋਜ

ਮੰਡੀ ਅਰਨੀਵਾਲਾ, 22 ਅਗਸਤ(ਨਿਸ਼ਾਨ ਸਿੰਘ ਮੋਹਲ਼ਾ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮਾਹੂਆਣਾ ਬੋਦਲਾ ਅਤੇ ਕੁਹਾੜਿਆਂ ਵਾਲੀ ਵਿਖੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਮੁੜ ਤੋਂ ਸਥਾਪਿਤ ਕਰਨ ਦੀ ਕੋਸ਼ਿਸ਼ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 23-08-2026
ਮੰਡੀ ਅਰਨੀਵਾਲਾ, 22 ਅਗਸਤ(ਨਿਸ਼ਾਨ ਸਿੰਘ ਮੋਹਲ਼ਾ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮਾਹੂਆਣਾ ਬੋਦਲਾ ਅਤੇ ਕੁਹਾੜਿਆਂ ਵਾਲੀ ਵਿਖੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਮੁੜ ਤੋਂ ਸਥਾਪਿਤ ਕਰਨ ਦੀ ਕੋਸ਼ਿਸ਼ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਖੇਡ ਮੈਦਾਨ ਤਿਆਰ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇਕੱਲੇ ਜਲਾਲਾਬਾਦ ਹਲਕੇ ਵਿਚ 55 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ ਹੈਪੀ ਸੰਧੂ, ਬਲਦੇਵ ਰਾਜ, ਕਿਰਨਜੀਤ ਸਿੰਘ ਗਰੇਵਾਲ, ਜਸ਼ਨ ਚੀਮਾ, ਪੰਚਾਇਤ ਸੈਕਟਰੀ ਹਰਪ੍ਰੀਤ ਸਿੰਘ, ਮਲਕੀਤ ਸਿੰਘ, ਅਮਰਜੀਤ ਸਿੰਘ ਅਤੇ ਗਗਨ ਚਹਿਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ‘ਤੀਆਂ ਦਾ ਤਿਉਹਾਰ’ ਮਨਾਇਆ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਮੰਡੀ ਰੋੜਾਂਵਾਲੀ ’ਚ ਨਵੀਂ ਬਣੀ ਸਕੂਲ ਆਫ਼ ਹੈਪੀਨਸ ਦੀ ਬਿਲਡਿੰਗ ਸਮੇਤ ਹੋਰ ਬਿਲਡਿੰਗਾਂ ਦਾ ਉ...
Ad Position 24