24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਫ਼ਾਈ ਸੇਵਕ ਯੂਨੀਅਨ ਫ਼ਾਜ਼ਿਲਕਾ ਵਲੋਂ ਨਗਰ ਕੌਂਸਲ ਦੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਦਾ ਨਿੱਘਾ ਸਵਾਗਤ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਫ਼ਾਜ਼ਿਲਕਾ ਵਲੋਂ ਨਗਰ ਕੌਂਸਲ ਦੀ ਨਵ-ਨਿਯੁਕਤ ਮਹਿਲਾ ਪ੍ਰਧਾਨ ਅਨੀਤਾ ਜੈਰਥ ਦੇ ਅਹੁਦਾ ਸੰਭਾਲਣ ’ਤੇ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ। ਯੂਨੀਅਨ ਦੇ ਪੰਜਾਬ ਮੀਤ ਪ੍ਰਧਾਨ ਫ਼ਤਿਹ ਬੋਹਤ ਦੀ ਅਗਵਾਈ ਹੇਠ ਪ੍ਰਧਾਨ ਲਵਲੀ ਵਾਲਮੀਕਿਨ, ਸਕੱਤਰ ਅਰੁਣ ਦਿਲਵਾਲ, ਜਨਰਲ ਸਕੱਤਰ ਵਿਨੈ ਪਰਵਾਨਾ, ਸੁਪਰਵਾਈਜ਼ਰ ਸੰਜੇ ਸਾਰਵਾਨ, ਨਟਵਰ ਲਾਲ ਸਾਰਵਾਨ, ਓਮ ਪ੍ਰਕਾਸ਼ ਚਾਂਵਰੀਆ, ਰਾਜ ਕੁਮਾਰ ਉੱਜੀਨਵਾਲ ਅਤੇ ਆਸ਼ੂ ਨੇ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ, ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਅਸ਼ੋਕ ਜੈਰਥ ਨੂੰ ਵਧਾਈ ਦਿੱਤੀ।

Ad Position 21
No active advertisement
ਫ਼ਾਜ਼ਿਲਕਾ ਨਗਰ ਕੌਂਸਲ ਦੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਨੂੰ ਅਹੁਦਾ ਸੰਭਾਲਣ ’ਤੇ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਸਫ਼ਾਈ ਸੇਵਕ ਯੂਨੀਅਨ ਦੇ ਆਗੂ। ਅਜੀਤ ਤਸਵੀਰ 25-08-2026
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਫ਼ਾਜ਼ਿਲਕਾ ਵਲੋਂ ਨਗਰ ਕੌਂਸਲ ਦੀ ਨਵ-ਨਿਯੁਕਤ ਮਹਿਲਾ ਪ੍ਰਧਾਨ ਅਨੀਤਾ ਜੈਰਥ ਦੇ ਅਹੁਦਾ ਸੰਭਾਲਣ ’ਤੇ ਉਨ੍ਹਾਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ। ਯੂਨੀਅਨ ਦੇ ਪੰਜਾਬ ਮੀਤ ਪ੍ਰਧਾਨ ਫ਼ਤਿਹ ਬੋਹਤ ਦੀ ਅਗਵਾਈ ਹੇਠ ਪ੍ਰਧਾਨ ਲਵਲੀ ਵਾਲਮੀਕਿਨ, ਸਕੱਤਰ ਅਰੁਣ ਦਿਲਵਾਲ, ਜਨਰਲ ਸਕੱਤਰ ਵਿਨੈ ਪਰਵਾਨਾ, ਸੁਪਰਵਾਈਜ਼ਰ ਸੰਜੇ ਸਾਰਵਾਨ, ਨਟਵਰ ਲਾਲ ਸਾਰਵਾਨ, ਓਮ ਪ੍ਰਕਾਸ਼ ਚਾਂਵਰੀਆ, ਰਾਜ ਕੁਮਾਰ ਉੱਜੀਨਵਾਲ ਅਤੇ ਆਸ਼ੂ ਨੇ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ, ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਅਸ਼ੋਕ ਜੈਰਥ ਨੂੰ ਵਧਾਈ ਦਿੱਤੀ। ਇਸ ਮੌਕੇ ਯੂਨੀਅਨ ਵਲੋਂ ਉਨ੍ਹਾਂ ਨੂੰ ਭਗਵਾਨ ਵਾਲਮੀਕੀ ਜੀ ਦਾ ਸਰੂਪ, ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਲਵਲੀ ਵਾਲਮੀਕਿਨ ਨੇ ਭਾਜਪਾ ਦੇ ਸੀਨੀਅਰ ਆਗੂ ਤਰੁਨ ਚੁੱਘ ਦੇ ਫ਼ਾਜ਼ਿਲਕਾ ਆਗਮਨ ’ਤੇ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਨਵੀਂ ਟੀਮ ਸ਼ਹਿਰ ਦੀ ਬਿਹਤਰੀ ਲਈ ਸ਼ਾਨਦਾਰ ਕਾਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਵੰਡੇ ਨਿਯੁਕਤੀ... ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਦੀ ਅੰਡਰ-14 ਲੜਕੀਆਂ ਦੀ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, 4 ਖਿਡਾਰਨਾਂ ਪੰਜਾਬ ਸਟੇਟ ਲਈ ਚੁਣੀਆਂ
Ad Position 24