26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਪਿੰਡਾਂ ’ਚ ਦਿਖਾਈ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਫ਼ਾਜ਼ਿਲਕਾ ਦੇ ਪਿੰਡਾਂ ਵਿਚ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਹ ਡਾਕੂਮੈਂਟਰੀ ਪਿੰਡ ਬਕੈਣ ਵਾਲਾ, ਢਾਣੀ ਹਰਚਰਨ ਸਿੰਘ ਰੰਧਾਵਾ, ਤਰੋਬੜੀ, ਫ਼ਤਿਹਗੜ੍ਹ, ਬਹਿਕ ਹਸਤਾ ਉਤਾੜ ਅਤੇ ਮੰਡੀ ਲਾਧੂਕਾ ਸਮੇਤ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ।

Ad Position 21
No active advertisement
ਅਜੀਤ ਡੈਸਕ 26-08-2026
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਲਕਾ ਫ਼ਾਜ਼ਿਲਕਾ ਦੇ ਪਿੰਡਾਂ ਵਿਚ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਹ ਡਾਕੂਮੈਂਟਰੀ ਪਿੰਡ ਬਕੈਣ ਵਾਲਾ, ਢਾਣੀ ਹਰਚਰਨ ਸਿੰਘ ਰੰਧਾਵਾ, ਤਰੋਬੜੀ, ਫ਼ਤਿਹਗੜ੍ਹ, ਬਹਿਕ ਹਸਤਾ ਉਤਾੜ ਅਤੇ ਮੰਡੀ ਲਾਧੂਕਾ ਸਮੇਤ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ। ਇਸ ਰਾਹੀਂ ਗੁਰੂ ਸਾਹਿਬ ਦੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਹ ਜਾਗਰੂਕਤਾ ਮੁਹਿੰਮ ਆਉਂਦੇ ਦਿਨਾਂ ’ਚ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਬੱਡੀ ’ਚ ਕਬੂਲ ਸ਼ਾਹ ਖੁੱਬਣ ਸਕੂਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸਫਲਤਾ ਦੇ ਰਾਹ ’ਤੇ ਸੰਚਾਰ ਹੁਨਰ ਸਭ ਤੋਂ ਮਜ਼ਬੂਤ ਸਾਧਨ : ਡਾ. ਸਤਿੰਦਰ ਸਿੰਘ
Ad Position 24