26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫ਼ਾਜ਼ਿਲਕਾ ਅਤੇ ਅਰਨੀਵਾਲਾ ਦੇ ਪਟਵਾਰੀ ਅੱਜ ਰਹਿਣਗੇ ਸਮੂਹਿਕ ਛੁੱਟੀ ’ਤੇ

ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ‘ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ’ ਨੇ ਅੱਜ 27 ਅਗਸਤ ਦੇ ‘ਪੰਜਾਬ ਮਹਾਂ ਬੰਦ’ ਦਾ ਪੂਰਨ ਸਮਰਥਨ ਕੀਤਾ ਹੈ। ਯੂਨੀਅਨ ਦੇ ਮਤਾ ਨੰਬਰ 386 ਅਨੁਸਾਰ ਤਹਿਸੀਲਦਾਰ ਫ਼ਾਜ਼ਿਲਕਾ ਨੂੰ ਦਿੱਤੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਇਸ ਫ਼ੈਸਲੇ ਦੀ ਪਾਲਨਾ ਕਰਦਿਆਂ ਤਹਿਸੀਲ ਫ਼ਾਜ਼ਿਲਕਾ ਅਤੇ ਸਬ-ਤਹਿਸੀਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਸਮੂਹ ਪਟਵਾਰੀ ਅੱਜ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ।

Ad Position 21
No active advertisement
ਅਜੀਤ ਡੈਸਕ 27-08-2026
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ‘ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ’ ਨੇ ਅੱਜ 27 ਅਗਸਤ ਦੇ ‘ਪੰਜਾਬ ਮਹਾਂ ਬੰਦ’ ਦਾ ਪੂਰਨ ਸਮਰਥਨ ਕੀਤਾ ਹੈ। ਯੂਨੀਅਨ ਦੇ ਮਤਾ ਨੰਬਰ 386 ਅਨੁਸਾਰ ਤਹਿਸੀਲਦਾਰ ਫ਼ਾਜ਼ਿਲਕਾ ਨੂੰ ਦਿੱਤੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਇਸ ਫ਼ੈਸਲੇ ਦੀ ਪਾਲਨਾ ਕਰਦਿਆਂ ਤਹਿਸੀਲ ਫ਼ਾਜ਼ਿਲਕਾ ਅਤੇ ਸਬ-ਤਹਿਸੀਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਸਮੂਹ ਪਟਵਾਰੀ ਅੱਜ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਦੌਰਾਨ ਸਰਕਾਰੀ ਦਫ਼ਤਰ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣਗੇ
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਫ਼ਾਜ਼ਿਲਕਾ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਬਜੀਦਪੁਰ ਭੋਮਾ ਸਕੂਲ ’ਚ ਚਲਦੀਆਂ ਵੈਨਾਂ ’ਚ ਸਫ਼ਰ ਕਰਦੇ ਵਿਦਿਆਰਥੀਆਂ ਦਾ ਰੱਬ ਹੀ ਰਾਖਾ
Ad Position 24