14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹਿੰਮਤਪੁਰਾ ’ਚ ਮੁੱਖ ਮੰਤਰੀ ਤੀਰਥ ਯਾਤਰਾ ਸੰਬੰਧੀ ਫਾਰਮ ਭਰੇ

ਬੱਲੂਆਣਾ, 26 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਬੰਧੀ ਫਾਰਮ ਭਰੇ ਗਏ। ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁੱਜੀ ਟੀਮ ਹਰਮਨਪ੍ਰੀਤ ਸਿੰਘ ਮੈਨੇਜਰ, ਹਰਜੀਤ ਸਿੰਘ ਐਗਜ਼ੀਕਿਊਟਿਵ, ਤਰਨਵੀਰ ਸਿੰਘ ਐਗਜ਼ੀਕਿਊਟਿਵ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਜ਼ੁਰਗਾਂ ਦੇ ਸਤਿਕਾਰ ਲਈ 50 ਸਾਲ ਤੋਂ ਉੱਪਰ ਬਜ਼ੁਰਗਾਂ ਨੂੰ ਸ੍ਰੀ ਹਰਿਮੰਦਰ ਸਿੰਘ ਜੀ ਦੀ ਯਾਤਰਾ ਮੁਫ਼ਤ ਕਰਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 20-08-2026
ਬੱਲੂਆਣਾ, 26 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਬੰਧੀ ਫਾਰਮ ਭਰੇ ਗਏ। ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁੱਜੀ ਟੀਮ ਹਰਮਨਪ੍ਰੀਤ ਸਿੰਘ ਮੈਨੇਜਰ, ਹਰਜੀਤ ਸਿੰਘ ਐਗਜ਼ੀਕਿਊਟਿਵ, ਤਰਨਵੀਰ ਸਿੰਘ ਐਗਜ਼ੀਕਿਊਟਿਵ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਜ਼ੁਰਗਾਂ ਦੇ ਸਤਿਕਾਰ ਲਈ 50 ਸਾਲ ਤੋਂ ਉੱਪਰ ਬਜ਼ੁਰਗਾਂ ਨੂੰ ਸ੍ਰੀ ਹਰਿਮੰਦਰ ਸਿੰਘ ਜੀ ਦੀ ਯਾਤਰਾ ਮੁਫ਼ਤ ਕਰਵਾਈ ਜਾਵੇਗੀ। ਤਿੰਨ ਦਿਨ ਦੀ ਇਸ ਯਾਤਰਾ ਵਿਚ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ। ਹਿੰਮਤਪੁਰਾ ਵਿਖੇ ਪਿਛਲੇ ਦੋ ਦਿਨਾਂ ਤੋ ਇਸ ਸਬੰਧੀ ਫਾਰਮ ਭਰੇ ਗਏ। ਉਨ੍ਹਾਂ ਕਿਹਾ ਕਿ ਯਾਤਰਾ ਦੀ ਮਿਤੀ ਅਜੇ ਫਿਕਸ ਨਹੀਂ ਕੀਤੀ ਗਈ, ਪਰੰਤੂ ਦੋ ਦਿਨ ਪਹਿਲਾ ਗੁਰੂ ਘਰ ਵਿਚ ਅਨਾਊਂਸਮੈਂਟ ਕਰ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਡੀ.ਸੀ. ਦਫ਼ਤਰ ਬਾਹਰ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਅੱਜ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ
Ad Position 24