31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਸੇਵਾ ਸਮਿਤੀ ਰਾਮ-ਲੀਲ੍ਹਾ ਸਭਾ ਦੀ ਮੀਟਿੰਗ ਖੋ-ਖੋ ਮੁਕਾਬਲਿਆਂ ’ਚ ਕੁਲਾਰ ਸਕੂਲ ਦੀਆਂ ਵਿਦਿਆਰਥਣਾਂ ਦੂਜੇ ਸਥਾਨ ’ਤੇ ਪੰਜ ਵਿਦਿਆਰਥਣਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹਿਰ ਵਿਚ ਲਗਭਗ 100 ਸਾਲਾਂ ਤੋਂ ਹਰ ਸਾਲ ਆਯੋਜਿਤ ਕੀਤੀ ਜਾਣ ਵਾਲੀ ਸ਼੍ਰੀ ਸੇਵਾ ਸਮਿਤੀ ਰਾਮ-ਲੀਲ੍ਹਾ ਦੀ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸੁੰਦਰ ਆਸ਼ਰਮ ਫ਼ਾਜ਼ਿਲਕਾ ਵਿਖੇ ਸੰਪੰਨ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਾਮ-ਲੀਲ੍ਹਾ ਸਭਾ ਦੇ ਸਰਪ੍ਰਸਤ ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਸਾਲ ਵੀ ਰਾਮ-ਲੀਲ੍ਹਾ ਦੇ ਆਯੋਜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 01-09-2026
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹਿਰ ਵਿਚ ਲਗਭਗ 100 ਸਾਲਾਂ ਤੋਂ ਹਰ ਸਾਲ ਆਯੋਜਿਤ ਕੀਤੀ ਜਾਣ ਵਾਲੀ ਸ਼੍ਰੀ ਸੇਵਾ ਸਮਿਤੀ ਰਾਮ-ਲੀਲ੍ਹਾ ਦੀ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਸੁੰਦਰ ਆਸ਼ਰਮ ਫ਼ਾਜ਼ਿਲਕਾ ਵਿਖੇ ਸੰਪੰਨ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਾਮ-ਲੀਲ੍ਹਾ ਸਭਾ ਦੇ ਸਰਪ੍ਰਸਤ ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਸਾਲ ਵੀ ਰਾਮ-ਲੀਲ੍ਹਾ ਦੇ ਆਯੋਜਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਮੀਟਿੰਗ ਦੌਰਾਨ ਸਮੂਹ ਵਰਕਰਾਂ ਨੂੰ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੀ ਸੇਵਾ ਸਮਿਤੀ ਰਾਮ-ਲੀਲ੍ਹਾ ਨੂੰ ਦੇਖਣ ਲਈ ਦੂਰ-ਦੂਰ ਤੋਂ ਸ਼ਰਧਾਲੂ ਪਹੁੰਚਦੇ ਹਨ ਅਤੇ ਪ੍ਰਭੂ ਸ਼੍ਰੀ ਰਾਮ ਦੀ ਭਗਤੀ ਵਿਚ ਲੀਨ ਹੋ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 175 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 22 ਆਪ੍ਰੇਸ਼ਨ ਲਈ ਚੁਣ... ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਫ਼ਾਜ਼ਿਲਕਾ ਆਸ਼ਰਮ ’ਚ ਹਫ਼ਤਾਵਾਰੀ ਸਤਿਸੰਗ
Ad Position 24