02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਨੌਜਵਾਨ ਸਮਾਜ ਸੇਵੀ ਸੰਸਥਾ ਦਾ ਸਨਮਾਨ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰ ਰਹੀ ਨੌਜਵਾਨ ਸਮਾਜ ਸੇਵੀ ਸੰਸਥਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਮੈਡਮ ਵਲੋਂ ਸੰਸਥਾ ਦੇ ਮੈਂਬਰਾਂ ਨੂੰ ਕੰਬਲ ਭੇਟ ਕਰਕੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦਾਂ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰ ਰਹੀ ਨੌਜਵਾਨ ਸਮਾਜ ਸੇਵੀ ਸੰਸਥਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਮੈਡਮ ਵਲੋਂ ਸੰਸਥਾ ਦੇ ਮੈਂਬਰਾਂ ਨੂੰ ਕੰਬਲ ਭੇਟ ਕਰਕੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦਾਂ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ’ਤੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਵਲੋਂ ਸਮਾਜ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਨਾ ਸਰੋਤ ਹਨ। ਸੰਸਥਾ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਮੈਡਮ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ’ਤੇ ਲਵਲੀ ਪ੍ਰਧਾਨ, ਨੱਥੂ ਰਾਮ ਪ੍ਰਧਾਨ, ਵਿਨੇ ਪਰਵਾਨਾ ਅਤੇ ਉਨ੍ਹਾਂ ਦੇ ਸਾਰੇ ਮੈਂਬਰ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ 28ਵਾਂ ਮੁਫ਼ਤ ਜਾਂਚ ਕੈਂਪ 6 ਨੂੰ- ਐਡਵੋਕੇਟ ਗਿੱਲ ਅਗਲੀ ਖ਼ਬਰ ਸ੍ਰੀ ਰਾਮ ਕੀਰਤਨ ਸਭਾ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਹੋਤਸਵ 4 ਸਤੰਬਰ ਨੂੰ
Ad Position 24