02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਿਸਾਨ ਆਗੂ ਮੱਖਣ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਬੱਲੂਆਣਾ, 1 ਸਤੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਕਿਸਾਨ ਆਗੂ ਮੱਖਣ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ, ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਪਿਤਾ ਬੂਟਾ ਸਿੰਘ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ । ਉਹ 65 ਵਰ੍ਹਿਆਂ ਦੇ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬੱਲੂਆਣਾ, 1 ਸਤੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਕਿਸਾਨ ਆਗੂ ਮੱਖਣ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ, ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਪਿਤਾ ਬੂਟਾ ਸਿੰਘ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ । ਉਹ 65 ਵਰ੍ਹਿਆਂ ਦੇ ਸਨ । ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ । ਇਲਾਕੇ ਦੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ 28ਵਾਂ ਮੁਫ਼ਤ ਜਾਂਚ ਕੈਂਪ 6 ਨੂੰ- ਐਡਵੋਕੇਟ ਗਿੱਲ
Ad Position 24