01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿਮੀਗੋ ਸਕੂਲ ’ਚ ਮੁਕਾਬਲੇ ਕਰਵਾਏ

ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਗਾਇਣ ਅਤੇ ਨ੍ਰਿਤ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਬੋਹਰ, 1 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਗਾਇਣ ਅਤੇ ਨ੍ਰਿਤ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਰਜਨੀ ਸ਼ਰਮਾ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਮੰਦਰ ਵਿਖੇ ਮੁਫ਼ਤ ਆਯੁਰਵੇਦ- ਨੈਚੁਰੋਪੈਥੀ ਚਿਕਿਤਸਾ ਅਤੇ ਸਲਾਹ ਕੈਂਪ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਵੈਦਿਕ ਹਵਨ ਦਾ ਆਯੋਜਨ
Ad Position 24