03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 21 ਤਗਮੇ

ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਕਰਵਾਈ ਗਈ ‘ਪੰਜਾਬ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ-2026’ ਵਿਚ ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨੇ, 8 ਚਾਂਦੀ ਤੇ 6 ਕਾਂਸੀ ਦੇ ਤਗਮਿਆਂ ਸਮੇਤ ਕੁੱਲ 21 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਤੇ 17 ਵਰਗ ਦੇ ਸ਼ਾਟਪੁੱਟ, ਜੈਵਲਿਨ ਥਰੋਅ ਤੇ ਦੌੜ ਮੁਕਾਬਲਿਆਂ ਵਿਚ ਗੁਰਨੂਰ, ਮੰਜਿਲਾ, ਸੀਰਤ ਕੌਰ, ਮੋਹਿਤ ਧੋਟ ਤੇ ਅਰਸ਼ਦੀਪ ਨੇ ਸੋਨ ਤਗਮੇ ਹਾਸਲ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਕਰਵਾਈ ਗਈ ‘ਪੰਜਾਬ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ-2026’ ਵਿਚ ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨੇ, 8 ਚਾਂਦੀ ਤੇ 6 ਕਾਂਸੀ ਦੇ ਤਗਮਿਆਂ ਸਮੇਤ ਕੁੱਲ 21 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਤੇ 17 ਵਰਗ ਦੇ ਸ਼ਾਟਪੁੱਟ, ਜੈਵਲਿਨ ਥਰੋਅ ਤੇ ਦੌੜ ਮੁਕਾਬਲਿਆਂ ਵਿਚ ਗੁਰਨੂਰ, ਮੰਜਿਲਾ, ਸੀਰਤ ਕੌਰ, ਮੋਹਿਤ ਧੋਟ ਤੇ ਅਰਸ਼ਦੀਪ ਨੇ ਸੋਨ ਤਗਮੇ ਹਾਸਲ ਕੀਤੇ। ਜਦਕਿ ਤਨਵੀਰ, ਸੀਰਤ, ਵਿਸ਼ਾਲ ਤੇ ਅਮਰਬੀਰ ਨੇ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਅੰਡਰ-14 ਲੜਕੀਆਂ ਨੇ 400 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਡਾ.ਪ੍ਰੀਤਮ ਸਿੰਘ ਸਿੱਧੂ, ਪ੍ਰਿੰਸੀਪਲ ਮਨਿੰਦਰ ਕੌਰ ਤੇ ਮੈਨੇਜਮੈਂਟ ਮੈਂਬਰ ਪ੍ਰੀਤੀ ਸਿੱਧੂ ਨੇ ਜੇਤੂ ਖਿਡਾਰੀਆਂ, ਕੋਚ ਅਸ਼ਵਨੀ ਕੁਮਾਰ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਜ਼ੋਨ ਪੱਧਰੀ ਅਥਲੈਟਿਕ ਮੀਟ ’ਚ ਚਮਕੇ ਚਾਣਕਿਆ ਸਕੂਲ ਦੇ ਸਿਤਾਰੇ
Ad Position 24