04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਜਿੰਦਰ ਸਿੰਘ ਬਰਾੜ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਵਾਸੀ ਪਿੰਡ ਚੰਨਣ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਰਾਜਿੰਦਰ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ।

Ad Position 21
repet_subhas-goyals [Copy P29]
ਰਾਜਿੰਦਰ ਸਿੰਘ ਬਰਾੜ 05-09-2026
ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਵਾਸੀ ਪਿੰਡ ਚੰਨਣ ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਰਾਜਿੰਦਰ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਗੇਮਜ਼ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 11 ਤਗਮੇ ਅਗਲੀ ਖ਼ਬਰ ਜੇਲ੍ਹ ’ਚੋਂ ਰਿਹਾਅ ਹੋ ਕੇ ਪੁੱਜੇ ਕਿਸਾਨ ਆਗੂਆਂ ਦਾ ਕੀਤਾ ਨਿੱਘਾ ਸਵਾਗਤ
Ad Position 24